Bible Language

Romans 14:4 (WEB) World English Bible

Versions

PAV   ਤੂੰ ਪਰਾਏ ਟਹਿਲੂਏ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈॽ ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਖਲ੍ਹਿਆਰਿਆ ਰਹਿੰਦਾ ਅਥਵਾ ਡਿੱਗ ਪੈਂਦਾ ਹੈ ਪਰ ਉਹ ਖਲ੍ਹਿਆਰਿਆਂ ਰਹੇਗਾ ਕਿਉਂ ਜੋ ਪ੍ਰਭੁ ਉਹ ਦੇ ਖਲ੍ਹਿਆਰਨ ਨੂੰ ਸਮਰਥ ਹੈ
ERVPA   ਦੂਜੇ ਵਿਅਕਤੀ ਦੇ ਨੌਕਰ ਦਾ ਨਿਰਣਾ ਕਰਨ ਵਾਲਾ ਤੂੰ ਕੌਣ ਹੈ? ਸਿਰਫ਼ ਉਸਦੇ ਮਾਲਕ ਨੂੰ ਇਹੀ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਉਹ ਗਲਤ ਹੈ ਜਾਂ ਸਹੀ। ਅਤੇ ਪ੍ਰਭੂ ਦਾ ਸੇਵਕ ਸਹੀ ਹੋਵੇਗਾ ਕਿਉਂਕਿ ਪ੍ਰਭੂ ਉਸਨੂੰ ਸਹੀ ਬਨਾਉਣ ਦੇ ਸਮਰਥ ਹੈ।
IRVPA   ਤੂੰ ਦੂਜੇ ਦੇ ਸੇਵਕ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ? ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਸਥਿਰ ਰਹਿੰਦਾ ਜਾਂ ਡਿੱਗ ਪੈਂਦਾ ਹੈ, ਪਰ ਉਹ ਸਥਿਰ ਰਹੇਗਾ ਕਿਉਂ ਜੋ ਪ੍ਰਭੂ ਉਸ ਨੂੰ ਸਥਿਰ ਰੱਖ ਸਕਦਾ ਹੈ।