Bible Language

Romans 15:30 (WEB) World English Bible

Versions

PAV   ਹੁਣ ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੇ ਨਮਿੱਤ ਅਰ ਆਤਮਾ ਦੇ ਪ੍ਰੇਮ ਦੇ ਨਮਿੱਤ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਜੋ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ
ERVPA   ਪਿਆਰੇ ਭਰਾਵੋ ਅਤੇ ਭੈਣੋ, ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਵਾਸਤੇ ਪ੍ਰਾਰਥਨਾ ਕਰਕੇ ਮੇਰੇ ਕੰਮ ਵਿੱਚ ਮੇਰੇ ਨਾਲ ਮਿਹਨਤ ਕਰੋ। ਇਹ ਸਾਡੇ ਪ੍ਰਭੂ ਯਿਸੂ ਮਸੀਹ ਅਤੇ ਪਵਿੱਤਰ ਆਤਮਾ ਦੇ ਪਿਆਰ ਦੇ ਕਾਰਣ ਕਰੋ।
IRVPA   ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਅਨੁਸਾਰ ਅਤੇ ਆਤਮਾ ਦੇ ਪਿਆਰ ਦੇ ਅਨੁਸਾਰ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ।