Bible Language

Romans 16:2 (WEB) World English Bible

Versions

PAV   ਭਈ ਤੁਸੀਂ ਉਹ ਦਾ ਪ੍ਰਭੁ ਵਿੱਚ ਆਦਰ ਭਾਉ ਕਰੋ ਜਿਸ ਤਰਾਂ ਸੰਤਾਂ ਨੂੰ ਜੋਗ ਹੈ ਅਤੇ ਜਿਸ ਕੰਮ ਵਿੱਚ ਉਹ ਨੂੰ ਤੁਹਾਡੀ ਲੋੜ ਪਵੇ ਤੁਸੀਂ ਉਹ ਦੀ ਸਹਾਇਤਾ ਕਰੋ ਕਿਉਂ ਜੋ ਉਹ ਆਪ ਵੀ ਬਹੁਤਿਆਂ ਦੀ ਸਗੋਂ ਮੇਰੀ ਵੀ ਉਪਕਾਰਣ ਬਣ ਚੁੱਕੀ ਹੈ।।
ERVPA   ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਉਸਨੂੰ ਪ੍ਰਭੂ ਦੇ ਨਾਂ ਤੇ ਕਬੂਲੋ ਜਿਵੇਂ ਪਰਮੇਸ਼ੁਰ ਦੇ ਲੋਕਾਂ ਨੂੰ ਕਬੂਲ ਕਰਨਾ ਚਾਹੀਦਾ ਹੈ। ਉਸਦੀ ਸਭ ਪਾਸੋਂ ਵੀ ਮਦਦ ਕਰੋ ਜਿਸਦੀ ਤੁਹਾਥੋਂ ਉਸਨੂੰ ਜ਼ਰੂਰਤ ਹੈ। ਉਸਨੇ ਮੇਰੀ ਬਡ਼ੀ ਸਹਾਇਤਾ ਕੀਤੀ ਸੀ ਅਤੇ ਉਸਨੇ ਹੋਰ ਵੀ ਕਿੰਨੇ ਹੀ ਲੋਕਾਂ ਦੀ ਬਹੁਤ ਮਦਦ ਕੀਤੀ ਹੈ।
IRVPA   ਤੁਸੀਂ ਉਹ ਦਾ ਆਦਰ ਕਰਕੇ ਪ੍ਰਭੂ ਵਿੱਚ ਉਸ ਨੂੰ ਕਬੂਲ ਕਰੋ, ਜਿਸ ਤਰ੍ਹਾਂ ਸੰਤਾਂ ਨੂੰ ਚਾਹੀਦਾ ਹੈ ਅਤੇ ਜਿਸ ਕੰਮ ਵਿੱਚ ਉਹ ਨੂੰ ਤੁਹਾਡੀ ਲੋੜ ਪਵੇ ਤੁਸੀਂ ਉਹ ਦੀ ਸਹਾਇਤਾ, ਕਰੋ ਕਿਉਂ ਜੋ ਉਹ ਆਪ ਵੀ ਬਹੁਤਿਆਂ ਦੀ ਸਗੋਂ ਮੇਰੀ ਵੀ ਮਦਦਗਾਰ ਹੈ। PEPS