Bible Language

Romans 16:25 (WEB) World English Bible

Versions

PAV   ਹੁਣ ਉਸ ਦੀ ਜੋ ਮੇਰੀ ਇੰਜੀਲ ਦੇ ਅਤੇ ਯਿਸੂ ਮਸੀਹ ਦੀ ਮਨਾਦੀ ਦੇ ਅਨੁਸਾਰ ਤੁਹਾਨੂੰ ਇਸਥਿਰ ਕਰ ਸੱਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ
ERVPA   ਪਰਮੇਸ਼ੁਰ ਨੂੰ ਮਹਿਮਾ। ਇਹ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਨਿਹਚਾ ਵਿੱਚ ਮਜ਼ਬੂਤ ਬਣਾ ਸਕਦਾ ਹੈ। ਉਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਉਸ ਖੁਸ਼ਖਬਰੀ ਦੀ ਵਰਤੋਂ ਕਰ ਸਕਦਾ ਹੈ ਜਿਸਦਾ ਮੈਂ ਲੋਕਾਂ ਨੂੰ ਉਪਦੇਸ਼ ਦਿੰਦਾ ਹਾਂ। ਮੈਂ ਲੋਕਾਂ ਨੂੰ ਯਿਸੂ ਮਸੀਹ ਬਾਰੇ ਉਹੀ ਖੁਸ਼ਖਬਰੀ ਦੱਸਦਾ ਹਾਂ। ਖੁਸ਼ਖਬਰੀ ਗੁਪਤ ਸੱਚ ਹੈ ਜੋ ਪਰਮੇਸ਼ੁਰ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਸੀ। ਇਹ ਗੁਪਤ ਸੱਚ ਮੁਢ ਤੋਂ ਹੀ ਗੁਪਤ ਰੱਖਿਆ ਗਿਆ ਸੀ।
IRVPA   {ਪਰਮੇਸ਼ੁਰ ਦੀ ਸਤੂਤੀ} PS ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ।