Bible Language

Romans 6 (WEB) World English Bible

Versions

PAV   ਹੁਣ ਅਸੀਂ ਕੀ ਆਖੀਏ ਕੀ ਪਾਪ ਕਰਨ ਵਿੱਚ ਲੱਗੇ ਰਹੀਏ ਭਈ ਕਿਰਪਾ ਬਾਹਲੀ ਹੋਵੇॽ
ERVPA   ਤਾਂ ਤੁਸੀਂ ਕੀ ਸੋਚਦੇ ਹੋ ਕਿ ਸਾਨੂੰ ਪਾਪ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਪਰਮੇਸ਼ੁਰ ਸਾਡੇ ਤੇ ਵਧ ਤੋਂ ਵਧ ਕਿਰਪਾ ਦਰਸ਼ਾਵੇ। ਨਿਸ਼ਚਿਤ ਹੀ ਨਹੀਂ।
IRVPA   ਹੁਣ ਅਸੀਂ ਕੀ ਆਖੀਏ? ਕੀ ਪਾਪ ਕਰਨ ਵਿੱਚ ਲੱਗੇ ਰਹੀਏ ਕਿ ਕਿਰਪਾ ਬਹੁਤੀ ਹੋਵੇ?