Bible Language

Romans 6:22 (WEB) World English Bible

Versions

PAV   ਪਰ ਹੁਣ ਤੁਸਾਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਓੜਕ ਨੂੰ ਸਦੀਪਕ ਜੀਵਨ ਪਾਉਂਦੇ ਹੋ
ERVPA   ਪਰ ਹੁਣ ਤੁਸੀਂ ਪਾਪ ਤੋਂ ਅਜ਼ਾਦ ਹੋ। ਹੁਣ ਤੁਸੀਂ ਪਰੇਮਸ਼ੁਰ ਦੇ ਦਾਸ ਹੋ। ਇਹ ਤੁਹਾਨੂੰ ਅਜਿਹਾ ਜੀਵਨ ਦੇਵੇਗਾ ਜੋ ਕਿ ਸਿਰਫ਼ ਪਰਮੇਸ਼ੁਰ ਨੂੰ ਹੀ ਸਮਰਪਿਤ ਹੈ। ਤੁਸੀਂ ਉਸਤੋਂ ਸਦੀਵੀ ਜੀਵਨ ਪ੍ਰਾਪਤ ਕਰੋਂਗੇ।
IRVPA   ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ।