Bible Language

Ruth 4:4 (WEB) World English Bible

Versions

PAV   ਸੋ ਮੈਂ ਆਖਿਆ ਭਈ ਤੇਰੇ ਕੰਨੀਂ ਕੱਢ ਲਵਾਂ ਜੋ ਤੂੰ ਹੁਣ ਇਨ੍ਹਾਂ ਲੋਕਾਂ ਦੇ ਮੂੰਹ ਤੇ ਜੋ ਬੈਠੇ ਹਨ ਅਤੇ ਮੇਰੀ ਕੁਲ ਦੇ ਬਜ਼ੁਰਗਾਂ ਦੇ ਸਾਹਮਣੇ ਉਹ ਨੂੰ ਮੁੱਲ ਲੈ ਅਤੇ ਜੇ ਤੂੰ ਉਹ ਨੂੰ ਛੁਡਾਉਣਾ ਹੈ ਤਾਂ ਛੁਡਾ ਲੈ ਅਰ ਜੇ ਨਹੀਂ ਤਾਂ ਮੈਨੂੰ ਦੱਸ ਜੋ ਮੈਨੂੰ ਭੀ ਖਬਰ ਹੋਵੇ ਕਿਉਂ ਜੋ ਤੇਰੇ ਬਿਨਾਂ ਹਰ ਕੋਈ ਨਹੀਂ ਛੁਡਾ ਸੱਕਦਾ ਅਤੇ ਮੈਂ ਤੇਰੇ ਪਿਛੋਂ ਹਾਂ। ਉਹ ਬੋਲਿਆ, ਮੈਂ ਛੁਡਾਵਾਂਗਾ
IRVPA   ਇਸ ਲਈ ਮੈਂ ਸੋਚਿਆ ਕਿ ਤੇਰੇ ਕੰਨ ਵਿੱਚ ਇਹ ਗੱਲ ਪਾਵਾਂ, ਤਾਂ ਜੋ ਤੂੰ ਹੁਣ ਇਨ੍ਹਾਂ ਲੋਕਾਂ ਦੇ ਸਾਹਮਣੇ ਜੋ ਬੈਠੇ ਹਨ ਅਤੇ ਮੇਰੇ ਕੁਲ ਦੇ ਬਜ਼ੁਰਗਾਂ ਦੇ ਸਾਹਮਣੇ ਉਹ ਨੂੰ ਖਰੀਦ ਲੈ ਅਤੇ ਜੇ ਤੂੰ ਉਹ ਨੂੰ ਛੁਡਾਉਣਾ ਹੈ ਤਾਂ ਛੁਡਾ ਲੈ, ਅਤੇ ਜੇ ਤੂੰ ਨਾ ਛੁਡਾਉਣਾ ਚਾਹੇਂ ਤਾਂ ਮੈਨੂੰ ਦੱਸ ਦੇ, ਤਾਂ ਜੋ ਮੈਨੂੰ ਵੀ ਖ਼ਬਰ ਹੋਵੇ, ਕਿਉਂਕਿ ਤੇਰੇ ਬਿਨ੍ਹਾਂ ਹੋਰ ਕੋਈ ਨਹੀਂ ਛੁਡਾ ਸਕਦਾ ਅਤੇ ਤੇਰੇ ਬਾਅਦ ਮੈਂ ਹਾਂ।” ਉਸ ਨੇ ਕਿਹਾ, “ਮੈਂ ਛੁਡਾਵਾਂਗਾ।”