Bible Language

Daniel 1:10 (WEB) World English Bible

Versions

PAV   ਅਰ ਖੁਸਰਿਆਂ ਦੇ ਸਰਦਾਰ ਨੇ ਦਾਨੀਏਲ ਨੂੰ ਆਖਿਆ ਭਈ ਮੈਂ ਆਪਣੇ ਸੁਆਮੀ ਮਹਾਰਾਜੇ ਤੋਂ ਜਿਹ ਨੇ ਤੁਹਾਡੇ ਖਾਣੇ ਪੀਣ ਨੂੰ ਠਹਿਰਾਇਆ ਹੈ ਡਰਦਾ ਹਾਂ ਤੁਹਾਡੇ ਮੂੰਹ ਓਹ ਦੀ ਨਿਗਾਹ ਵਿੱਚ ਤੁਹਾਡੇ ਹਾਣੀਆਂ ਦੇ ਮੂਹਾਂ ਨਾਲੋਂ ਕਾਹ ਨੂੰ ਮਾੜੇ ਦਿੱਸਣ ਅਤੇ ਇਉਂ ਤੁਸੀਂ ਮੇਰਾ ਸਿਰ ਰਾਜੇ ਦੇ ਦਰਬਾਰ ਖਤਰੇ ਵਿੱਚ ਪਾਓ?