Bible Language

Daniel 1:5 (WEB) World English Bible

Versions

PAV   ਅਤੇ ਰਾਜੇ ਨੇ ਉਨ੍ਹਾਂ ਦੇ ਲਈ ਆਪਣੇ ਸੁਆਦਲੇ ਭੋਜਨ ਵਿੱਚੋਂ ਅਤੇ ਆਪਣੇ ਪੀਣ ਦੀ ਸ਼ਰਾਬ ਵਿੱਚੋਂ ਨਿੱਤ ਦਿਹਾੜੇ ਦਾ ਹਿੱਸਾ ਠਹਿਰਾਇਆ ਕਿ ਤਿੰਨਾਂ ਵਰਿਹਾਂ ਤੀਕਰ ਓਹ ਪਾਲੇ ਜਾਣ ਤਾਂ ਜੋ ਓੜਕ ਨੂੰ ਓਹ ਰਾਜੇ ਦੀ ਦਰਗਾਹੇ ਖੜੇ ਹੋਣ