Bible Language

Daniel 2:9 (WEB) World English Bible

Versions

PAV   ਪਰ ਜੇ ਤੁਸੀਂ ਮੈਨੂੰ ਸੁਫ਼ਨਾ ਨਾ ਦੱਸੋਗੇ ਤਾਂ ਤੁਹਾਡੇ ਲਈ ਇੱਕੋ ਹੀ ਹੁਕਮ ਹੈ ਕਿਉਂ ਜੋ ਤੁਸੀਂ ਝੂਠ ਤੇ ਵਿਗਾੜ ਦੀਆਂ ਗੱਲਾਂ ਬਣਾਈਆਂ ਤਾਂ ਜੋ ਮੇਰੇ ਅੱਗੇ ਸੁਣਾਓ ਕਿ ਵਕਤ ਟਲ ਜਾਵੇ। ਸੋ ਸੁਫ਼ਨਾ ਸੁਣਾਓ ਤਾਂ ਮੈਂ ਜਾਣ ਲਵਾਂਗਾ ਭਈ ਤੁਸੀਂ ਉਹ ਦਾ ਅਰਥ ਵੀ ਦੱਸ ਸੱਕਦੇ ਹੋ!