Bible Language

Daniel 3 (WEB) World English Bible

Versions

PAV   ਨਬੂਕਦਨੱਸਰ ਰਾਜੇ ਨੇ ਇੱਕ ਸੋਨੇ ਦੀ ਮੂਰਤ ਬਣਵਾਈ ਜਿਹ ਦੀ ਉੱਚਿਆਈ ਸੱਠ ਹੱਥ ਤੇ ਚੁੜਾਈ ਛੇ ਹੱਥ ਸੀ ਅਤੇ ਉਹ ਨੂੰ ਦੂਰਾ ਦੇ ਮਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ