Bible Language

Daniel 7:1 (WEB) World English Bible

Versions

PAV   ਬਾਬਲ ਦੇ ਰਾਜਾ ਬੇਲਸ਼ੱਸਰ ਦੇ ਪਹਿਲੇ ਵਰ੍ਹੇ ਵਿੱਚ ਦਾਨੀਏਲ ਨੇ ਆਪਣੇ ਪਲੰਘ ਉੱਤੇ ਇੱਕ ਸੁਫ਼ਨਾ ਅਤੇ ਆਪਣੇ ਸਿਰ ਦੀਆਂ ਦਰਿਸ਼ਟਾਂ ਡਿੱਠੀਆਂ, ਤਦ ਉਹ ਨੇ ਉਸ ਸੁਫ਼ਨੇ ਨੂੰ ਲਿਖਿਆ ਅਤੇ ਉਨ੍ਹਾਂ ਗੱਲਾਂ ਦਾ ਸਾਰਾ ਹਾਲ ਕਥਣ ਕੀਤਾ