Bible Language

Daniel 7:16 (WEB) World English Bible

Versions

PAV   ਅਤੇ ਜਿਹੜੇ ਨੇੜੇ ਤੇੜੇ ਖਲੋਤੇ ਸਨ ਮੈਂ ਉਨ੍ਹਾਂ ਵਿੱਚੋਂ ਇੱਕ ਜਣੇ ਕੋਲ ਗਿਆ ਅਤੇ ਉਹ ਨੂੰ ਇਨ੍ਹਾਂ ਸਾਰੀਆਂ ਗੱਲਾਂ ਦੀ ਅਸਲੀਅਤ ਪੁੱਛੀ। ਉਸ ਨੇ ਮੈਨੂੰ ਦੱਸਿਆ ਅਤੇ ਇਨ੍ਹਾਂ ਗੱਲਾਂ ਦਾ ਅਰਥ ਮੈਨੂੰ ਸਮਝਾਇਆ