Bible Language

Daniel 9:7 (WEB) World English Bible

Versions

PAV   ਹੇ ਪ੍ਰਭੁ, ਧਰਮ ਤੇਰਾ ਹੀ ਹੈ ਪਰ ਸਾਡੇ ਲਈ ਮੂੰਹ ਚੁਰਾਉਣਾ ਜਿਵੇਂ ਅੱਜ ਦਾ ਦਿਨ ਹੈ, ਹਾਂ, ਯਹੂਦਾਹ ਦਿਆਂ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ ਉਨ੍ਹਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੈਂ ਉਨ੍ਹਾਂ ਦੇ ਔਗਣਾਂ ਦੇ ਕਾਰਨ ਜੋ ਉਨ੍ਹਾਂ ਨੇ ਤੇਰੇ ਅੱਗੇ ਕੀਤੇ, ਤੂੰ ਉਨ੍ਹਾਂ ਨੂੰ ਖਿੰਡਾ ਦਿੱਤਾ