Bible Language

Deuteronomy 16:16 (WEB) World English Bible

Versions

PAV   ਵਰ੍ਹੇ ਵਿੱਚ ਤਿੰਨ੍ਹ ਵਾਰ ਤੁਹਾਡੇ ਸਾਰੇ ਨਰ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਅਸਥਾਨ ਵਿੱਚ ਜਿਹੜਾ ਉਹ ਚੁਣੇਗਾ ਹਾਜ਼ਰ ਹੋਣ ਅਰਥਾਤ ਪਤੀਰੀ ਰੋਟੀ ਦੇ ਪਰਬ, ਡੇਰਿਆਂ ਦੇ ਪਰਬ, ਹਫ਼ਤਿਆਂ ਦੇ ਪਰਬ ਉੱਤੇ ਅਤੇ ਓਹ ਯਹੋਵਾਹ ਦੇ ਸਨਮੁਖ ਸੱਖ਼ਣੇ ਹੱਥ ਨਾ ਹਾਜ਼ਰ ਹੋਣ