Bible Language

Deuteronomy 17:1 (WEB) World English Bible

Versions

PAV   ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਕੋਈ ਬਲਦ ਅਥਵਾ ਲੇਲਾ ਜਿਹ ਦੇ ਵਿੱਚ ਬੱਜ ਅਥਵਾ ਕੋਈ ਬੁਰੀ ਗੱਲ ਹੋਵੇ ਨਾ ਚੜ੍ਹਾਓ ਕਿਉਂ ਜੋ ਉਹ ਯਹੋਵਾਹ ਤੁਹਾਡੇ ਪਰਮੇਸ਼ੁਰ ਲਈ ਘਿਣਾਉਣਾ ਹੈ।।