Bible Language

Deuteronomy 17:19 (WEB) World English Bible

Versions

PAV   ਉਹ ਉਸਦੇ ਕੋਲ ਰਹੇਗੀ। ਉਹ ਜੀਵਨ ਦੇ ਸਾਰੇ ਦਿਨ ਉਸ ਨੂੰ ਪੜ੍ਹੇ ਤਾਂ ਜੋ ਯਹੋਵਾਹ ਆਪਣੇ ਪਰਮੇਸ਼ੁਰ ਦਾ ਡਰ ਰੱਖਣਾ ਸਿੱਖੇ ਅਤੇ ਏਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰੇ ਅਤੇ ਇਨ੍ਹਾਂ ਬਿਧੀਆਂ ਨੂੰ ਪੂਰਾ ਕਰੇ