Bible Language

Deuteronomy 19:9 (WEB) World English Bible

Versions

PAV   ਤਦ ਤੁਸੀਂ ਇਹ ਸਾਰਾ ਹੁਕਮਨਾਮਾ ਜਿਹੜਾ ਅੱਜ ਮੈਂ ਤੁਹਾਨੂੰ ਦਿੰਦਾ ਹਾਂ ਪੂਰਾ ਕਰਨ ਲਈ ਇਸ ਦੀ ਪਾਲਣਾ ਕਰੋ ਅਰਥਾਤ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦਿਆਂ ਰਾਹਾਂ ਉੱਤੇ ਸਦਾ ਤੀਕ ਚੱਲੋ ਤਾਂ ਮੈਂ ਤੁਹਾਨੂੰ ਤਿੰਨ ਸ਼ਹਿਰ ਹੋਰ ਇਨ੍ਹਾਂ ਤਿੰਨਾਂ ਦੇ ਨਾਲ ਦਿਆਂਗਾ