Bible Language

Deuteronomy 25:5 (WEB) World English Bible

Versions

PAV   ਜੇ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਮਰ ਜਾਵੇ ਅਤੇ ਉਸ ਦਾ ਕੋਈ ਪੁੱਤ੍ਰ ਨਾ ਹੋਵੇ ਤਾਂ ਮਰਨ ਵਾਲੇ ਦੀ ਤੀਵੀਂ ਬਾਹਰ ਕਿਸੇ ਓਪਰੇ ਮਨੁੱਖ ਨਾਲ ਨਾ ਵਿਆਹੀ ਜਾਵੇ। ਉਸ ਦੇ ਮਨੁੱਖ ਦਾ ਭਰਾ ਉਸ ਦੇ ਕੋਲ ਜਾਵੇ ਅਤੇ ਆਪਣੀ ਤੀਵੀਂ ਹੋਣ ਲਈ ਉਸ ਨੂੰ ਲੈ ਕੇ ਪਤੀ ਦੇ ਭਰਾ ਦਾ ਹੱਕ ਉਸ ਦੇ ਨਾਲ ਪੂਰਾ ਕਰੇ