Bible Language

Deuteronomy 26:15 (WEB) World English Bible

Versions

PAV   ਅਕਾਸ਼ ਵਿੱਚੋਂ ਆਪਣੇ ਪਵਿੱਤ੍ਰ ਨਿਵਾਸ ਤੋਂ ਹੇਠਾਂ ਨਿਗਾਹ ਮਾਰ ਅਤੇ ਆਪਣੀ ਪਰਜਾ ਇਸਰਾਏਲ ਨੂੰ ਬਰਕਤ ਦੇਹ, ਨਾਲੇ ਉਸ ਜ਼ਮੀਨ ਨੂੰ ਜਿਹੜੀ ਤੂੰ ਸਾਨੂੰ ਦਿੱਤੀ ਹੈ ਜਿਵੇਂ ਤੂੰ ਸਾਡੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ। ਉਹ ਇੱਕ ਧਰਤੀ ਹੈ ਜਿਹ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ।।