Bible Language

Deuteronomy 27:4 (WEB) World English Bible

Versions

PAV   ਤਾਂ ਐਉਂ ਹੋਵੇਗਾ ਕਿ ਜਦ ਤੁਸੀਂ ਯਰਦਨ ਤੋਂ ਪਾਰ ਲੰਘੇ ਤਾਂ ਤੁਸੀਂ ਏਹਨਾਂ ਪੱਥਰਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਏਬਾਲ ਪਹਾੜ ਉੱਤੇ ਖੜਾ ਕਰ ਕੇ ਓਹਨਾਂ ਉੱਤੇ ਲਿਪਾਈ ਕਰ ਦੇਣੀ