Bible Language

Deuteronomy 4:10 (WEB) World English Bible

Versions

PAV   ਜਿਸ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਹੋਰੇਬ ਵਿੱਚ ਖੜੇ ਸਾਓ ਜਦ ਯਹੋਵਾਹ ਨੇ ਮੈਨੂੰ ਆਖਿਆ ਕਿ ਲੋਕਾਂ ਨੂੰ ਮੇਰੇ ਲਈ ਇੱਕਠੇ ਕਰ ਅਤੇ ਮੈਂ ਲੋਕਾਂ ਨੂੰ ਆਪਣੀਆਂ ਗੱਲਾਂ ਸੁਣਾਵਾਂਗਾ ਕਿ ਮੈਥੋਂ ਜ਼ਮੀਨ ਉੱਤੇ ਆਪਣੇ ਜੀਵਨ ਭਰ ਡਰਨਾ ਸਿੱਖਣ ਨਾਲੇ ਆਪਣੇ ਬੱਚਿਆਂ ਨੂੰ ਵੀ ਸਿਖਾਉਣ