Bible Language

Deuteronomy 4:31 (WEB) World English Bible

Versions

PAV   ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਇੱਕ ਦਿਆਲੂ ਪਰਮੇਸ਼ੁਰ ਹੈ, ਉਹ ਨਾ ਤਾਂ ਤੁਹਾਨੂੰ ਤਿਆਗੇਗਾ, ਨਾ ਤੁਹਾਨੂੰ ਨਾਸ ਕਰੇਗਾ, ਨਾ ਤੁਹਾਡੇ ਪਿਉ ਦਾਦਿਆਂ ਦੇ ਨੇਮ ਨੂੰ ਜਿਸ ਦੇ ਵਿਖੇ ਉਸ ਨੇ ਉਨਾਂ ਨਾਲ ਸੌਂਹ ਖਾਧੀ ਸੀ ਭੁੱਲੇਗਾ