Bible Language

Deuteronomy 4:36 (WEB) World English Bible

Versions

PAV   ਅਕਾਸ਼ ਤੋਂ ਉਸ ਨੇ ਆਪਣੀ ਅਵਾਜ਼ ਤੁਹਾਨੂੰ ਸੁਣਾਈ ਤਾਂ ਜੋ ਉਹ ਤੁਹਾਨੂੰ ਸਿੱਖਿਆ ਦੇਵੇ ਅਤੇ ਧਰਤੀ ਉੱਤੇ ਆਪਣੀ ਵੱਡੀ ਅੱਗ ਤੁਹਾਡੇ ਉੱਤੇ ਪਰਗਟ ਕੀਤੀ ਅਤੇ ਤੁਸਾਂ ਉਸ਼ ਦੇ ਸ਼ਬਦ ਅੱਗ ਦੇ ਵਿੱਚ ਦੀ ਸੁਣੇ