Bible Language

Deuteronomy 9:4 (WEB) World English Bible

Versions

PAV   ਤੁਸੀਂ ਆਪਣੇ ਮਨ ਵਿੱਚ ਨਾ ਆਖੋ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇ ਕਿ ਸਾਡੇ ਧਰਮ ਦੇ ਕਾਰਨ ਯਹੋਵਾਹ ਸਾਨੂੰ ਏਸ ਧਰਤੀ ਉੱਤੇ ਕਬਜ਼ਾ ਕਰਨ ਲਈ ਅੰਦਰ ਲਿਆਇਆ ਹੈ। ਨਹੀਂ, ਸਗੋਂ ਓਹਨਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਓਹਨਾਂ ਨੂੰ ਤੁਹਾਡੇ ਅੱਗੋਂ ਕੱਢ ਰਿਹਾ ਹੈ