Bible Language

Ecclesiastes 9:16 (WEB) World English Bible

Versions

PAV   ਤਦ ਮੈਂ ਆਖਿਆ ਭਈ ਜ਼ੋਰ ਨਾਲੋਂ ਬੁੱਧ ਚੰਗੀ ਹੈ, ਤਾਂ ਵੀ ਮਸਕੀਨ ਦੀ ਬੁੱਧ ਤੁੱਛ ਸਮਝੀ ਜਾਂਦੀ ਹੈ ਅਤੇ ਉਹ ਦੀਆਂ ਗੱਲਾਂ ਸੁਣੀਆਂ ਨਹੀਂ ਜਾਂਦੀਆਂ