Bible Language

Ephesians 1:13 (WEB) World English Bible

Versions

PAV   ਉਸ ਵਿੱਚ ਜਿਸ ਵੇਲੇ ਤੁਸਾਂ ਸਚਿਆਈ ਦੇ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ ਖਬਰੀ ਸੁਣੀ ਅਤੇ ਉਸ ਵਿੱਚ ਨਿਹਚਾ ਭੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਨਾਲ ਤੁਹਾਡੇ ਉੱਤੇ ਵੀ ਮੋਹਰ ਲੱਗੀ