Bible Language

Esther 5:9 (WEB) World English Bible

Versions

PAV   ਤਦ ਉਸ ਦਿਨ ਹਾਮਾਨ ਅਨੰਦ ਅਰ ਪਰਸੱਨ ਹੋ ਕੇ ਬਾਹਰ ਨੂੰ ਨਿੱਕਲਿਆ ਪਰ ਜਦ ਹਾਮਾਨ ਨੇ ਮਾਰਦਕਈ ਨੂੰ ਪਾਤਸ਼ਾਹ ਦੇ ਫਾਟਕ ਉੱਤੇ ਵੇਖਿਆ ਕਿ ਨਾ ਉਹ ਉੱਠ ਕੇ ਖੜਾ ਹੋਇਆ ਅਤੇ ਨਾ ਹਟਿਆ ਤਾਂ ਹਾਮਾਨ ਕ੍ਰੋਧ ਨਾਲ ਮਾਰਦਕਈ ਦੇ ਵਿਰੁੱਧ ਭਰ ਗਿਆ