Bible Language

Esther 7:9 (WEB) World English Bible

Versions

PAV   ਫਿਰ ਉਨ੍ਹਾਂ ਖੁਸਰਿਆਂ ਵਿੱਚੋਂ ਇੱਕ ਖੁਸਰੇ ਹਰਬੋਨਾਹ ਨੇ ਪਾਤਸ਼ਾਹ ਦੇ ਸਨਮੁਖ ਆਖਿਆ, ਨਾਲੇ ਵੇਖੋ ਜੀ, ਪੰਜਾਹ ਹੱਥ ਉੱਚੀ ਸੂਲੀ ਜਿਹੜੀ ਹਾਮਾਨ ਨੇ ਮਾਰਦਕਈ ਲਈ ਜਿਸ ਨੇ ਪਾਤਸ਼ਾਹ ਦਾ ਭਲਾ ਕੀਤਾ ਸੀ ਬਣਵਾਈ ਹੈ ਉਹ ਦੇ ਘਰ ਖੜੀ ਹੈ। ਪਾਤਸ਼ਾਹ ਨੇ ਆਖਿਆ ਕਿ ਇਹ ਨੂੰ ਉਹ ਦੇ ਉੱਤੇ ਟੰਗ ਦਿਓ!