Bible Language

Exodus 16:35 (WEB) World English Bible

Versions

PAV   ਅਤੇ ਇਸਰਾਏਲੀਆਂ ਨੇ ਚਾਲੀ ਵਰਿਹਾਂ ਤੀਕ ਮੰਨ ਨੂੰ ਖਾਧਾ ਜਦ ਤੀਕ ਓਹ ਆਪਣੇ ਵੱਸਣ ਦੀ ਧਰਤੀ ਵਿੱਚ ਨਾ ਆਏ। ਉਨ੍ਹਾਂ ਨੇ ਉਸ ਮੰਨ ਨੂੰ ਖਾਧਾ ਜਦ ਤੀਕ ਓਹ ਕਨਾਨ ਦੇਸ ਦੀਆਂ ਹੱਦਾਂ ਵਿੱਚ ਨਾ ਆਏ