Bible Language

Exodus 16:4 (WEB) World English Bible

Versions

PAV   ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਰ ਪਰਜਾ ਬਾਹਰ ਜਾਕੇ ਇੱਕ ਦਿਨ ਦਾ ਸੀਧਾ ਉਸੇ ਦਿਨ ਵਿੱਚ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਭਈ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ