Bible Language

Exodus 17:12 (WEB) World English Bible

Versions

PAV   ਪਰ ਮੂਸਾ ਦੇ ਹੱਥ ਭਾਰੀ ਹੋ ਗਏ ਤਾਂ ਉਨ੍ਹਾਂ ਨੇ ਪੱਥਰ ਲੈਕੇ ਉਸ ਦੇ ਹੇਠ ਧਰ ਦਿੱਤਾ ਅਰ ਉਹ ਉਸ ਉੱਤੇ ਬੈਠ ਗਿਆ ਅਰ ਹਾਰੂਨ ਅਤੇ ਹੂਰ ਨੇ ਇੱਕ ਨੇ ਇੱਕ ਪਾਸਿਓਂ ਅਤੇ ਦੂਜੇ ਨੇ ਦੂਜੇ ਪਾਸਿਓਂ ਉਸ ਦੇ ਹੱਥਾਂ ਨੂੰ ਸਾਂਭ ਛੱਡਿਆ ਤਾਂ ਉਸ ਦੇ ਹੱਥ ਸੂਰਜ ਦੇ ਆਥਣ ਤੀਕ ਤਕੜੇ ਰਹੇ