Bible Language

Exodus 18:25 (WEB) World English Bible

Versions

PAV   ਤਾਂ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਸਾਰੇ ਇਸਰਾਏਲ ਵਿੱਚੋਂ ਚੁਣ ਕੇ ਓਹਨਾਂ ਨੂੰ ਪਰਜਾ ਉੱਤੇ ਪਰਧਾਨ ਠਹਿਰਾਇਆ ਹਜ਼ਾਰਾਂ ਦੇ ਸਰਦਾਰ, ਸੈਂਕੜਿਆਂ ਦੇ ਸਰਦਾਰ, ਪੰਜਾਹਾਂ ਦੇ ਸਰਦਾਰ, ਦਸਾਂ ਦੇ ਸਰਦਾਰ