Bible Language

Exodus 20:11 (WEB) World English Bible

Versions

PAV   ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸਰਾਮ ਕੀਤਾ। ਏਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਰ ਉਸ ਨੂੰ ਪਵਿੱਤ੍ਰ ਠਹਿਰਾਇਆ।।