Bible Language

Exodus 25:33 (WEB) World English Bible

Versions

PAV   ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਰ ਇੱਕ ਫੁੱਲ ਅਰ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਰ ਇੱਕ ਫੁੱਲ ਅਤੇ ਐਉਂ ਹੀ ਛੇਆਂ ਟਹਿਣੀਆਂ ਲਈ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਹਨ ਹੋਵੇ