Bible Language

Exodus 32:27 (WEB) World English Bible

Versions

PAV   ਉਸ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਸਭ ਮਨੁੱਖ ਆਪਣੀਆਂ ਤੇਗਾਂ ਲੱਕ ਨਾਲ ਬੰਨ੍ਹ ਕੇ ਡੇਰੇ ਦੇ ਵਿੱਚ ਦੀ ਫਾਟਕ ਤੋਂ ਫਾਟਕ ਤੀਕ ਆਉਂਦੇ ਜਾਂਦੇ ਆਪਣੇ ਭਰਾ ਆਪਣੇ ਸਾਥੀ ਅਤੇ ਆਪਣੇ ਗਵਾਂਢੀ ਨੂੰ ਵੱਢ ਸੁੱਟਣ