Bible Language

Exodus 33:9 (WEB) World English Bible

Versions

PAV   ਅਤੇ ਐਉਂ ਸੀ ਭਈ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਬੂਹੇ ਉੱਤੇ ਖਲੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ