Bible Language

Exodus 4:9 (WEB) World English Bible

Versions

PAV   ਅਤੇ ਐਉਂ ਹੋਵੇਗਾ ਭਈ ਜੇ ਕਰ ਓਹ ਇਨ੍ਹਾਂ ਦੋਹਾਂ ਨਿਸ਼ਾਨਾਂ ਉੱਤੇ ਵੀ ਪਰਤੀਤ ਨਾ ਕਰਨ ਨਾ ਤੇਰੀ ਅਵਾਜ਼ ਨੂੰ ਸੁਣਨ ਤਾਂ ਤੂੰ ਦਰਿਆ ਦਾ ਪਾਣੀ ਲੈਕੇ ਸੁੱਕੀ ਭੋਂ ਉੱਤੇ ਡੋਹਲੀਂ। ਉਹ ਪਾਣੀ ਜਿਹੜਾ ਤੂੰ ਦਰਿਆ ਤੋਂ ਲਵੇਂਗਾ ਉਹ ਉਸ ਭੋਂ ਉੱਤੇ ਲਹੂ ਹੋ ਜਾਵੇਗਾ।।