Bible Language

Ezekiel 10:11 (WEB) World English Bible

Versions

PAV   ਜਦੋਂ ਓਹ ਚੱਲਦੇ ਸਨ ਤਾਂ ਆਪਣੇ ਚਾਰੇ ਪਾਸੇ ਤੁਰਦੇ ਸਨ, ਓਹ ਤੁਰਦੇ ਹੋਏ ਮੁੜਦੇ ਨਹੀਂ ਸਨ। ਜਿਸ ਪਾਸੇ ਵੱਲ ਸਿਰ ਦਾ ਰੌਂ ਹੁੰਦਾ ਸੀ ਉਸੇ ਪਾਸੇ ਵੱਲ ਉਹ ਦੇ ਪਿੱਛੇ ਪਿੱਛੇ ਜਾਂਦੇ ਸਨ। ਓਹ ਤੁਰਦਿਆਂ ਹੋਇਆਂ ਮੁੜਦੇ ਨਾ ਸਨ