Bible Language

Ezekiel 17:3 (WEB) World English Bible

Versions

PAV   ਅਤੇ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇੱਕ ਵੱਡਾ ਉਕਾਬ, ਜਿਸ ਦੇ ਵੱਡੇ ਖੰਭ ਅਤੇ ਲੰਮੇ ਬਾਜ਼ੂ ਸਨ ਜੋ ਰੰਗ ਬਰੰਗੇ ਖੰਭਾਂ ਨਾਲ ਭਰਿਆ ਹੋਇਆ ਸੀ ਉਹ ਲਬਾਨੋਨ ਕੋਲ ਆਇਆ ਅਤੇ ਉਹ ਨੇ ਦਿਉਦਾਰ ਦੀ ਟੀਸੀ ਲਈ