Bible Language

Ezekiel 18:24 (WEB) World English Bible

Versions

PAV   ਪਰ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਹ ਸਾਰੇ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਕਰਦਾ ਹੈ, ਤਾਂ ਕੀ ਉਹ ਜੀਉਂਦਾ ਰਹੇਗਾ? ਉਸ ਦਾ ਸਾਰਾ ਧਰਮ ਜੋ ਉਸ ਕੀਤਾ ਚੇਤੇ ਨਾ ਕੀਤਾ ਜਾਵੇਗਾ। ਉਹ ਆਪਣੀ ਬੇਈਮਾਨੀ ਵਿੱਚ ਜੋ ਉਸ ਬੇਈਮਾਨੀ ਨਾਲ ਕੀਤੀ ਅਤੇ ਆਪਣੇ ਪਾਪ ਵਿੱਚ ਜੋ ਉਸ ਪਾਪ ਨਾਲ ਕੀਤਾ, ਉਹ ਦੇ ਵਿੱਚ ਉਹ ਮਰੇਗਾ।।