Bible Language

Ezekiel 20:27 (WEB) World English Bible

Versions

PAV   ਇਸ ਲਈ ਹੇ ਆਦਮੀ ਦੇ ਪੁੱਤ੍ਰ, ਤੂੰ ਇਸਰਾਏਲ ਦੇ ਘਰਾਣੇ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਐਥੋਂ ਤੀਕ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਕੁਫ਼ਰ ਬਕਿਆ ਅਤੇ ਮੇਰੇ ਵਿਰੁੱਧ ਬੇਈਮਾਨੀ ਕੀਤੀ