Bible Language

Ezekiel 20:40 (WEB) World English Bible

Versions

PAV   ਕਿਉਂ ਜੋ ਪ੍ਰਭੁ ਯਹੋਵਾਹ ਦਾ ਵਾਕ ਹੈ, ਮੇਰੇ ਪਵਿੱਤ੍ਰ ਪਰਬਤ ਅਰਥਾਤ ਇਸਰਾਏਲ ਦੇ ਉੱਚੇ ਪਰਬਤ ਤੇ ਸਾਰਾ ਇਸਰਾਏਲ ਦਾ ਘਰਾਣਾ, ਸਾਰੇ ਦੇ ਸਾਰੇ ਦੇਸ ਵਿੱਚ ਮੇਰੀ ਉਪਾਸਨਾ ਕਰਨਗੇ। ਉੱਥੇ ਮੈਂ ਉਨ੍ਹਾਂ ਨੂੰ ਪਰਵਾਨ ਕਰਾਂਗਾ ਅਤੇ ਉੱਥੇ ਤੁਹਾਡੀਆਂ ਚੁੱਕਣ ਦੀਆਂ ਭੇਟਾਂ ਅਤੇ ਤੁਹਾਡੇ ਚੜ੍ਹਾਵੇ ਦੇ ਪਹਿਲੇ ਫਲ ਅਤੇ ਤੁਹਾਡੀਆਂ ਸਾਰੀਆਂ ਪਵਿੱਤ੍ਰ ਵਸਤਾਂ ਮੰਗਾਂਗਾ