Bible Language

Ezekiel 26:14 (WEB) World English Bible

Versions

PAV   ਅਤੇ ਮੈਂ ਤੈਨੂੰ ਨੰਗੀ ਚਟਾਨ ਬਣਾ ਦਿਆਂਗਾ ਅਤੇ ਤੂੰ ਜਾਲਾਂ ਦੇ ਖਿਲਾਰਨ ਦਾ ਥਾਂ ਬਣੇਂਗਾ ਅਤੇ ਫੇਰ ਤੂੰ ਕਦੇ ਨਾ ਬਣਾਇਆ ਜਾਵੇਂਗਾ ਕਿਉਂ ਜੋ ਮੈਂ ਯਹੋਵਾਹ ਨੇ ਇਹ ਫ਼ਰਮਾਇਆ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ।।