Bible Language

Ezekiel 29:12 (WEB) World English Bible

Versions

PAV   ਅਤੇ ਮੈਂ ਉੱਜੜੇ ਦੇਸ਼ਾਂ ਵਿੱਚ ਮਿਸਰ ਦੇਸ ਨੂੰ ਉਜਾੜ ਦਿਆਂਗਾ ਅਤੇ ਉੱਜੜੇ ਹੋਏ ਸ਼ਹਿਰਾਂ ਦੇ ਵਿੱਚ ਉਹ ਦੇ ਸ਼ਹਿਰ ਚਾਲੀ ਵਰ੍ਹੇ ਤੀਕਰ ਉਜਾੜ ਰਹਿਣਗੇ ਅਤੇ ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸ਼ਾਂ ਵਿੱਚ ਉਨ੍ਹਾਂ ਨੂੰ ਤਿਤ੍ਰ ਬਿਤ੍ਰ ਕਰਾਂਗਾ