Bible Language

Ezekiel 34:13 (WEB) World English Bible

Versions

PAV   ਅਤੇ ਮੈਂ ਉਨ੍ਹਾਂ ਨੂੰ ਲੋਕਾਂ ਵਿੱਚੋ ਮੋੜ ਲਿਆਵਾਂਗਾ ਅਤੇ ਸਾਰੇ ਦੇਸਾਂ ਵਿੱਚੋਂ ਇਕੱਠਾ ਕਰਾਂਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਵਿੱਚ ਲਿਆਵਾਂਗਾ ਅਤੇ ਇਸਰਾਏਲ ਦੇ ਪਰਬਤਾਂ ਤੇ ਨਹਿਰਾਂ ਦੇ ਉੱਤੇ ਅਤੇ ਦੇਸ ਦੇ ਸਾਰੇ ਵੱਸਦੇ ਅਸਥਾਨਾਂ ਵਿੱਚ ਚਾਰਾਂਗਾ