Bible Language

Ezekiel 34:27 (WEB) World English Bible

Versions

PAV   ਅਤੇ ਖੇਤ ਦੇ ਰੁੱਖ ਆਪਣਾ ਮੇਵਾ ਦੇਣਗੇ ਅਤੇ ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਓਹ ਸੁਖ ਨਾਲ ਆਪਣੀ ਭੂਮੀ ਵਿੱਚ ਵੱਸਣਗੇ ਅਤੇ ਜਦੋਂ ਮੈਂ ਉਨ੍ਹਾਂ ਦੀ ਪੰਜਾਲੀ ਦੀ ਰੱਸੀ ਖੋਲ੍ਹਾਂਗਾ ਅਤੇ ਉਨ੍ਹਾਂ ਦੇ ਹੱਥੋਂ ਜਿਹੜੇ ਉਨ੍ਹਾਂ ਨੂੰ ਗੁਲਾਮ ਬਣਾਉਂਦੇ ਸਨ ਛੁਡਾਵਾਂਗਾ ਤਾਂ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!