Versions
PAV ਤਾਂ ਤੂੰ ਉਨ੍ਹਾਂ ਨੂੰ ਬੋਲ ਕੇ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਯੂਸੁਫ਼ ਦੀ ਲਕੜੀ ਨੂੰ ਜੋ ਅਫਰਈਮ ਦੇ ਹੱਥ ਵਿੱਚ ਹੈ ਅਤੇ ਇਸਰਾਏਲ ਦੇ ਗੋਤਾਂ ਨੂੰ ਉਹ ਦੇ ਸਾਥੀਆਂ ਨੂੰ ਲਵਾਂਗਾ ਅਤੇ ਮੈਂ ਯਹੂਦਾਹ ਦੀ ਲੱਕੜੀ ਦੇ ਨਾਲ ਉਹ ਨੂੰ ਰੱਖਾਂਗਾ ਅਤੇ ਉਨ੍ਹਾਂ ਨੂੰ ਇੱਕੋ ਹੀ ਲਕੜੀ ਬਣਾਵਾਂਗਾ ਅਤੇ ਓਹ ਮੇਰੇ ਹੱਥ ਵਿੱਚ ਇੱਕ ਹੋਣਗੀਆਂ