Bible Language

Ezekiel 43:22 (WEB) World English Bible

Versions

PAV   ਅਤੇ ਤੂੰ ਦੂਜੇ ਦਿਨ ਇੱਕ ਬੇਕਜ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਈਂ ਅਤੇ ਓਹ ਉਸ ਜਗਵੇਦੀ ਨੂੰ ਉਸੇ ਤਰਾਂ ਸ਼ੁੱਧ ਕਰਨਗੇ ਜਿਦਾਂ ਵੱਛੇ ਨਾਲ ਸ਼ੁੱਧ ਕੀਤਾ ਸੀ