Bible Language

Ezekiel 6:3 (WEB) World English Bible

Versions

PAV   ਅਤੇ ਤੂੰ ਆਖ, ਹੇ ਇਸਰਾਏਲ ਦੇ ਪਰਬਤੋਂ, ਪ੍ਰਭੁ ਯਹੋਵਾਹ ਦਾ ਬਚਨ ਸੁਣੋ! ਪ੍ਰਭੁ ਯਹੋਵਾਹ ਪਰਬਤਾਂ, ਟਿੱਲਿਆਂ ਅਤੇ ਨਾਲਿਆਂ ਅਰ ਵਾਦੀਆਂ ਨੂੰ ਐਉਂ ਫ਼ਰਮਾਉਂਦਾ ਹੈ ਕਿ ਵੇਖੋ, ਮੈਂ, ਹਾਂ, ਮੈਂ ਹੀ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਅਤੇ ਤੁਹਾਡੇ ਉੱਚੇ ਅਸਥਾਨਾਂ ਨੂੰ ਮੈਂ ਨਾਸ ਕਰਾਂਗਾ